ਦਫ਼ਤਰ ਡੀ.ਸੀ. ਜਲੰਧਰ ਵੱਲੋਂ ਜਲੰਧਰ ਦੇ ਸਮੂਹ ਸਕੂਲਾਂ/ਕਾਲਜਾਂ ਵਿੱਚ 02/01/2025 ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ

 ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪਵਿੱਤਰ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਉਣ ਹਿੱਤ ਮਿਤੀ 02/01/2025 ਨੂੰ ਜ਼ਿਲ੍ਹਾ ਜਲੰਧਰ ਦੇ ਸਮੂਹ ਸਰਕਾਰੀ ਅਤੇ ਗੈਰਸਰਕਾਰੀ ਸਕੂਲਾਂ/ਕਾਲਜਾਂ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।



Comments

Popular posts from this blog

Class 8th Merit List and Result Out PSEB !