ਪੰਜਾਬ ਰਾਜ ਦੇ ਸਮੂਹ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ

 ਮਾਨਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਠੰਡ ਦੇ ਕਾਰਨ ਪੰਜਾਬ ਦੇ ਸਮੂਹ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਸਾਰੇ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ। 




Comments

Popular posts from this blog

Class 8th Merit List and Result Out PSEB !