ਪੰਜਾਬ ਰਾਜ ਦੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ

ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ 1 ਮਾਰਚ 2025 ਤੋਂ ਰਾਜ ਦੇ ਸਮੂਹ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 
ਨਵੀਂ ਸਮਾਂ ਸਾਰਣੀ ਹੇਠ ਲਿਖੇ ਅਨੁਸਾਰ ਹੈ :- 


*1 ਮਾਰਚ ਤੋਂ 31 ਮਾਰਚ ਤੱਕ ਸਕੂਲਾਂ ਦਾ ਸਮਾਂ*

ਰਾਜ ਦੇ ਸਮੂਹ ਪ੍ਰਾਇਮਰੀ ਸਕੂਲ
 8:30  ਤੋਂ 2:30 ਤੱਕ ਖੁੱਲ੍ਹਣਗੇ। 

ਰਾਜ ਦੇ ਸਮੂਹ ਮਿਡਲ/ਹਾਈ/ਸੈਕੰਡਰੀ ਸਕੂਲ 
 8:30 ਤੋਂ 2:50 ਤੱਕ ਖੁੱਲ੍ਹਣਗੇ।


Comments

Popular posts from this blog

Class 8th Merit List and Result Out PSEB !