01 ਅਪ੍ਰੈਲ ਤੋਂ ਰਾਜ ਦੇ ਸਮੂਹ ਸਕੂਲਾਂ ਦੇ ਸਮੇਂ ਵਿੱਚ ਬਦਲਾਅ

 ਮਿਤੀ 01 ਅਪ੍ਰੈਲ ਤੋਂ ਪੰਜਾਬ ਰਾਜ ਦੇ ਸਮੂਹ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਰਾਜ ਦੇ ਸਮੂਹ ਸਕੂਲ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਛੁੱਟੀ ਕੀਤੀ ਜਾਵੇਗੀ।



Comments

Popular posts from this blog

Class 8th Merit List and Result Out PSEB !